ਕੁਰਾਨ - 30:4 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
فِي بِضۡعِ سِنِينَۗ لِلَّهِ ٱلۡأَمۡرُ مِن قَبۡلُ وَمِنۢ بَعۡدُۚ وَيَوۡمَئِذٖ يَفۡرَحُ ٱلۡمُؤۡمِنُونَ

Transliteration: (Fee bid'i sineen; lillaahil amru min qablu wa mim ba'd; wa yawma'iziny yafrahul mu'minoon)

4਼ ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।

Sign up for Newsletter

×

Download Our Quran App

For a faster and smoother experience,
install our mobile app now.

Download Now