ਕੁਰਾਨ - 30:42 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلَّذِينَ مِن قَبۡلُۚ كَانَ أَكۡثَرُهُم مُّشۡرِكِينَ

Transliteration: (Qul seeroo fil ardi fanzuroo kaifa kaana 'aaqibatul lazeena min qabl; kaana aksaruhum mushrikeen)

42਼ (ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now