ਕੁਰਾਨ - 30:45 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
لِيَجۡزِيَ ٱلَّذِينَ ءَامَنُواْ وَعَمِلُواْ ٱلصَّـٰلِحَٰتِ مِن فَضۡلِهِۦٓۚ إِنَّهُۥ لَا يُحِبُّ ٱلۡكَٰفِرِينَ

Transliteration: (Li yajziyal lazeena aamanoo wa 'amilus saalihaati min fadlih; innahoo laa yuhibbul kaafireen)

45਼ ਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now