ਕੁਰਾਨ - 30:5 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
بِنَصۡرِ ٱللَّهِۚ يَنصُرُ مَن يَشَآءُۖ وَهُوَ ٱلۡعَزِيزُ ٱلرَّحِيمُ

Transliteration: (Binasril laa; yansuru mai yashaaa'u wa Huwal 'Azeezur Raheem)

5਼ (ਇਹ ਜਿੱਤ) ਅੱਲਾਹ ਦੀ ਮਦਦ ਨਾਲ ਹੋਵੇਗੀ, ਉਹ ਜਿਸ ਦੀ ਚਾਹਵੇ ਮਦਦ ਕਰਦਾ ਹੈ, ਉਹ ਡਾਢਾ ਜ਼ੋਰਾਵਰ ਤੇ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now