ਕੁਰਾਨ - 30:51 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
وَلَئِنۡ أَرۡسَلۡنَا رِيحٗا فَرَأَوۡهُ مُصۡفَرّٗا لَّظَلُّواْ مِنۢ بَعۡدِهِۦ يَكۡفُرُونَ

Transliteration: (Wa la'in arsalnaa reehan fara awhu musfarral lazalloo mim ba'dihee yakfuroon)

51਼ ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now