ਕੁਰਾਨ - 30:52 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
فَإِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ

Transliteration: (Fa innaka laa tusmi'ul mawtaa wa laa tusmi'us summad du'aaa'a izaa wallaw mudbireen)

52਼ ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।

Sign up for Newsletter

×

Download Our Quran App

For a faster and smoother experience,
install our mobile app now.

Download Now