ਕੁਰਾਨ - 30:55 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
وَيَوۡمَ تَقُومُ ٱلسَّاعَةُ يُقۡسِمُ ٱلۡمُجۡرِمُونَ مَا لَبِثُواْ غَيۡرَ سَاعَةٖۚ كَذَٰلِكَ كَانُواْ يُؤۡفَكُونَ

Transliteration: (Wa Yawma taqoomus Saa'atu yuqsimul mujrimoona maa labisoo ghaira saa'ah; kazaalika kaanoo yu'fakoon)

55਼ ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।

Sign up for Newsletter

×

Download Our Quran App

For a faster and smoother experience,
install our mobile app now.

Download Now