ਕੁਰਾਨ - 30:60 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
فَٱصۡبِرۡ إِنَّ وَعۡدَ ٱللَّهِ حَقّٞۖ وَلَا يَسۡتَخِفَّنَّكَ ٱلَّذِينَ لَا يُوقِنُونَ

Transliteration: (Fasbir inna wa'dal laahi haqqunw wa laa yastakhif fannakal lazeena laa yooqinoon (section 6))

60਼ ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।

Sign up for Newsletter

×

Download Our Quran App

For a faster and smoother experience,
install our mobile app now.

Download Now