ਕੁਰਾਨ - 61:10 ਸੂਰਹ ਅਲ-ਸਫ਼ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
يَـٰٓأَيُّهَا ٱلَّذِينَ ءَامَنُواْ هَلۡ أَدُلُّكُمۡ عَلَىٰ تِجَٰرَةٖ تُنجِيكُم مِّنۡ عَذَابٍ أَلِيمٖ

Transliteration: (Yaaa ayyuhal lazeena aamanoo hal adullukum 'alaa tijaaratin tunjeekum min 'azaabin aleem)

10਼ ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?

Sign up for Newsletter

×

Download Our Quran App

For a faster and smoother experience,
install our mobile app now.

Download Now