ਕੁਰਾਨ - 61:13 ਸੂਰਹ ਅਲ-ਸਫ਼ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَأُخۡرَىٰ تُحِبُّونَهَاۖ نَصۡرٞ مِّنَ ٱللَّهِ وَفَتۡحٞ قَرِيبٞۗ وَبَشِّرِ ٱلۡمُؤۡمِنِينَ

Transliteration: (Wa ukhraa tuhibboonahaa nasrum minal laahi wa fat hun qareeb; wa bashshiril mu 'mineen)

13਼ ਅਤੇ ਇਕ ਹੋਰ ਨਿਅਮਤ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ ਉਹ ਅੱਲਾਹ ਦੀ ਮਦਦ ਅਤੇ ਨਿਕਟ ਵਿਚ ਹੋ ਜਾਣ ਵਾਲੀ ਫ਼ਤਿਹ ਹੈ, ਇਸ ਦੀ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।

Sign up for Newsletter

×

Download Our Quran App

For a faster and smoother experience,
install our mobile app now.

Download Now