ਕੁਰਾਨ - 61:8 ਸੂਰਹ ਅਲ-ਸਫ਼ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
يُرِيدُونَ لِيُطۡفِـُٔواْ نُورَ ٱللَّهِ بِأَفۡوَٰهِهِمۡ وَٱللَّهُ مُتِمُّ نُورِهِۦ وَلَوۡ كَرِهَ ٱلۡكَٰفِرُونَ

Transliteration: (Yureedoona liyutfi'oo nooral laahi bi afwaahihim wallaahu mutimmu noorihee wa law karihal kaafiroon)

8਼ ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now