ਕੁਰਾਨ - 37:103 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

103
فَلَمَّآ أَسۡلَمَا وَتَلَّهُۥ لِلۡجَبِينِ

Transliteration: (Falammaaa aslamaa wa tallahoo liljabeen)

103਼ ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now