ਕੁਰਾਨ - 37:11 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
فَٱسۡتَفۡتِهِمۡ أَهُمۡ أَشَدُّ خَلۡقًا أَم مَّنۡ خَلَقۡنَآۚ إِنَّا خَلَقۡنَٰهُم مِّن طِينٖ لَّازِبِۭ

Transliteration: (Fastaftihim ahum ashaddu khalqan am man khalaqnaa; innaa khalaqnaahum min teenil laazib)

11਼ (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now