ਕੁਰਾਨ - 37:113 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

113
وَبَٰرَكۡنَا عَلَيۡهِ وَعَلَىٰٓ إِسۡحَٰقَۚ وَمِن ذُرِّيَّتِهِمَا مُحۡسِنٞ وَظَالِمٞ لِّنَفۡسِهِۦ مُبِينٞ

Transliteration: (Wa baaraknaa 'alaihi wa 'alaaa Ishaaq; wa min zurriyya tihimaa muhsinunw wa zaalimul linafsihee mubeen (section 3))

113਼ ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now