ਕੁਰਾਨ - 37:158 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

158
وَجَعَلُواْ بَيۡنَهُۥ وَبَيۡنَ ٱلۡجِنَّةِ نَسَبٗاۚ وَلَقَدۡ عَلِمَتِ ٱلۡجِنَّةُ إِنَّهُمۡ لَمُحۡضَرُونَ

Transliteration: (Wa ja'aloo bainahoo wa bainal jinnati nasabaa; wa laqad 'alimatil jinnatu innahum lamuhdaroon)

158਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now