ਕੁਰਾਨ - 37:171 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

171
وَلَقَدۡ سَبَقَتۡ كَلِمَتُنَا لِعِبَادِنَا ٱلۡمُرۡسَلِينَ

Transliteration: (Wa laqad sabaqat Kalimatunaa li'ibaadinal mursa leen)

171਼ ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now