ਕੁਰਾਨ - 37:22 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
۞ٱحۡشُرُواْ ٱلَّذِينَ ظَلَمُواْ وَأَزۡوَٰجَهُمۡ وَمَا كَانُواْ يَعۡبُدُونَ

Transliteration: (Uhshurul lazeena zalamoo wa azwaajahum wa maa kaanoo ya'budoon)

22਼ (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now