ਕੁਰਾਨ - 37:5 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا وَرَبُّ ٱلۡمَشَٰرِقِ

Transliteration: (Rabbus samaawaati wal ardi wa maa bainahumaa wa Rabbul mashaariq)

5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now