ਕੁਰਾਨ - 37:8 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
لَّا يَسَّمَّعُونَ إِلَى ٱلۡمَلَإِ ٱلۡأَعۡلَىٰ وَيُقۡذَفُونَ مِن كُلِّ جَانِبٖ

Transliteration: (Laa yassamma 'oona ilal mala 'il a'alaa wa yuqzafoona min kulli jaanib)

8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now