ਕੁਰਾਨ - 37:97 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

97
قَالُواْ ٱبۡنُواْ لَهُۥ بُنۡيَٰنٗا فَأَلۡقُوهُ فِي ٱلۡجَحِيمِ

Transliteration: (Qaalub noo lahoo bun yaanan fa alqoohu fil jaheem)

97਼ ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।

Sign up for Newsletter

×

Download Our Quran App

For a faster and smoother experience,
install our mobile app now.

Download Now