ਕੁਰਾਨ - 37:98 ਸੂਰਹ ਅਲ-ਸਫ਼ਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
فَأَرَادُواْ بِهِۦ كَيۡدٗا فَجَعَلۡنَٰهُمُ ٱلۡأَسۡفَلِينَ

Transliteration: (Fa araadoo bihee kaidan faja 'alnaahumul asfaleen)

98਼ ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।

Sign up for Newsletter

×

Download Our Quran App

For a faster and smoother experience,
install our mobile app now.

Download Now