ਕੁਰਾਨ - 32:10 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
وَقَالُوٓاْ أَءِذَا ضَلَلۡنَا فِي ٱلۡأَرۡضِ أَءِنَّا لَفِي خَلۡقٖ جَدِيدِۭۚ بَلۡ هُم بِلِقَآءِ رَبِّهِمۡ كَٰفِرُونَ

Transliteration: (Wa qaalooo 'a-izaa dalalnaa fil ardi 'a-innaa lafee khalqin jadeed; bal hum biliqaaa'i rabbihim kaafiroon)

10਼ ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now