ਕੁਰਾਨ - 32:15 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
إِنَّمَا يُؤۡمِنُ بِـَٔايَٰتِنَا ٱلَّذِينَ إِذَا ذُكِّرُواْ بِهَا خَرُّواْۤ سُجَّدٗاۤ وَسَبَّحُواْ بِحَمۡدِ رَبِّهِمۡ وَهُمۡ لَا يَسۡتَكۡبِرُونَ۩

Transliteration: (Innamaa yu'minu bi aayaatinal lazeena izaa zukkiroo bihaa kharroo sujjadanw wa sabbahoo bihamdi rabbihim wa hum laa yastakbiroon (make sajda))

15਼ ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।1

ਸੂਰਹ ਅਸ-ਸਜਦਾ ਆਯਤ 15 ਤਫਸੀਰ




1 ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22

Sign up for Newsletter

×

Download Our Quran App

For a faster and smoother experience,
install our mobile app now.

Download Now