ਕੁਰਾਨ - 32:17 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
فَلَا تَعۡلَمُ نَفۡسٞ مَّآ أُخۡفِيَ لَهُم مِّن قُرَّةِ أَعۡيُنٖ جَزَآءَۢ بِمَا كَانُواْ يَعۡمَلُونَ

Transliteration: (Falaa ta'lamu nafsum maaa ukhfiya lahum min qurrati a'yunin jazaaa'am bimaa kaanoo ya'maloon)

17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now