ਕੁਰਾਨ - 32:19 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
أَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَلَهُمۡ جَنَّـٰتُ ٱلۡمَأۡوَىٰ نُزُلَۢا بِمَا كَانُواْ يَعۡمَلُونَ

Transliteration: (Ammal lazeena aamanoo wa 'amilus saalihaati falahum jannaatul ma'waa nuzulam bimaa kaanoo ya'maloon)

19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now