ਕੁਰਾਨ - 32:24 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
وَجَعَلۡنَا مِنۡهُمۡ أَئِمَّةٗ يَهۡدُونَ بِأَمۡرِنَا لَمَّا صَبَرُواْۖ وَكَانُواْ بِـَٔايَٰتِنَا يُوقِنُونَ

Transliteration: (Wa ja'alnaa minhum a'immatany yahdoona bi amrinaa lammaa sabaroo wa kaanoo bi aayaatinaa yooqinoon)

24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now