ਕੁਰਾਨ - 32:29 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
قُلۡ يَوۡمَ ٱلۡفَتۡحِ لَا يَنفَعُ ٱلَّذِينَ كَفَرُوٓاْ إِيمَٰنُهُمۡ وَلَا هُمۡ يُنظَرُونَ

Transliteration: (Qul yawmal fath hi laa yanfa'ul lazeena kafarooo eemaanuhum wa laa hum yunzaroon)

29਼ (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now