ਕੁਰਾਨ - 32:30 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
فَأَعۡرِضۡ عَنۡهُمۡ وَٱنتَظِرۡ إِنَّهُم مُّنتَظِرُونَ

Transliteration: (Fa a'rid 'anhum wantazir innahum muntaziroon (section 3))

30਼ ਸੋ ਤੁਸੀਂ (ਹੇ ਨਬੀ!) ਉਹਨਾਂ ਤੋਂ ਮੂੰਹ ਫੇਰ ਲਵੋ (ਭਾਵ ਉਹਨਾਂ ਦੇ ਹਾਲ ’ਤੇ ਛੱਡ ਦਿਓ) ਅਤੇ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ) ਵੀ (ਅੱਲਾਹ ਦੇ ਫੈਸਲੇ ਦੀ) ਉਡੀਕ ਕਰ ਰਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now