ਕੁਰਾਨ - 32:6 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
ذَٰلِكَ عَٰلِمُ ٱلۡغَيۡبِ وَٱلشَّهَٰدَةِ ٱلۡعَزِيزُ ٱلرَّحِيمُ

Transliteration: (Zaalika 'aalimul ghaybi wa shahaadatil 'azeezur raheem)

6਼ ਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now