ਕੁਰਾਨ - 91:14 ਸੂਰਹ ਅਲ-ਸ਼ਮਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
فَكَذَّبُوهُ فَعَقَرُوهَا فَدَمۡدَمَ عَلَيۡهِمۡ رَبُّهُم بِذَنۢبِهِمۡ فَسَوَّىٰهَا

Transliteration: (Fakazzaboohu fa'aqaroohaa fadamdama 'alaihim Rabbuhum bizambihim fasaw waahaa)

14਼ ਪਰ ਉਹਨਾਂ ਨੇ ਉਸ (ਨਬੀ ਦੀ ਗੱਲ) ਨੂੰ ਝੁਠਲਾਇਆ ਅਤੇ ਊਠਣੀ ਨੂੰ ਮਾਰ ਸੁੱਟਿਆ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਦੇ ਪਾਪਾਂ ਕਾਰਨ ਉਹਨਾਂ ’ਤੇ ਅਜ਼ਾਬ ਭੇਜ ਕੇ ਉਹਨਾਂ ਸਭ ਦਾ ਸਫ਼ਾਇਆ ਕਰ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now