ਕੁਰਾਨ - 26:15 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
قَالَ كَلَّاۖ فَٱذۡهَبَا بِـَٔايَٰتِنَآۖ إِنَّا مَعَكُم مُّسۡتَمِعُونَ

Transliteration: (Qaala kallaa fazhabaa bi Aayaatinaaa innaa ma'akum mustami'oon)

15਼ ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now