ਕੁਰਾਨ - 26:157 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

157
فَعَقَرُوهَا فَأَصۡبَحُواْ نَٰدِمِينَ

Transliteration: (Fa'aqaroohaa fa asbahoo naadimeen)

157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।

Sign up for Newsletter

×

Download Our Quran App

For a faster and smoother experience,
install our mobile app now.

Download Now