ਕੁਰਾਨ - 26:18 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
قَالَ أَلَمۡ نُرَبِّكَ فِينَا وَلِيدٗا وَلَبِثۡتَ فِينَا مِنۡ عُمُرِكَ سِنِينَ

Transliteration: (Qaala alam nurabbika feenaa waleedanw wa labista feenaa min 'umurika sineen)

18਼ ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?

Sign up for Newsletter

×

Download Our Quran App

For a faster and smoother experience,
install our mobile app now.

Download Now