ਕੁਰਾਨ - 26:186 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

186
وَمَآ أَنتَ إِلَّا بَشَرٞ مِّثۡلُنَا وَإِن نَّظُنُّكَ لَمِنَ ٱلۡكَٰذِبِينَ

Transliteration: (Wa maaa anta illaa basharum mislunaa wa innazunnuka laminal kaazibeen)

186਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now