ਕੁਰਾਨ - 26:189 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

189
فَكَذَّبُوهُ فَأَخَذَهُمۡ عَذَابُ يَوۡمِ ٱلظُّلَّةِۚ إِنَّهُۥ كَانَ عَذَابَ يَوۡمٍ عَظِيمٍ

Transliteration: (Fakazzaboohu fa akhazahum 'azaabu Yawmiz zullah; innahoo kaana 'azaaba Yawmin 'Azeem)

189਼ ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now