ਕੁਰਾਨ - 26:197 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

197
أَوَلَمۡ يَكُن لَّهُمۡ ءَايَةً أَن يَعۡلَمَهُۥ عُلَمَـٰٓؤُاْ بَنِيٓ إِسۡرَـٰٓءِيلَ

Transliteration: (Awalam yakul lahum Aayatan ai ya'lamahoo 'ulamaaa'u Baneee Israaa'eel)

197਼ ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। 1

ਸੂਰਹ ਅਸ਼-ਸ਼ੁਆਰਾ ਆਯਤ 197 ਤਫਸੀਰ




1 ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5, (ਅਬਦੁੱਲਾ ਬਿਨ ਸਲਾਮ ਦਾ ਕਿੱਸਾ)।

Sign up for Newsletter

×

Download Our Quran App

For a faster and smoother experience,
install our mobile app now.

Download Now