ਕੁਰਾਨ - 26:213 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

213
فَلَا تَدۡعُ مَعَ ٱللَّهِ إِلَٰهًا ءَاخَرَ فَتَكُونَ مِنَ ٱلۡمُعَذَّبِينَ

Transliteration: (Falaa tad'u ma'al laahi ilaahan aakhara fatakoona minal mu'azzabeen)

213਼ ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।

Sign up for Newsletter

×

Download Our Quran App

For a faster and smoother experience,
install our mobile app now.

Download Now