ਕੁਰਾਨ - 26:28 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
قَالَ رَبُّ ٱلۡمَشۡرِقِ وَٱلۡمَغۡرِبِ وَمَا بَيۡنَهُمَآۖ إِن كُنتُمۡ تَعۡقِلُونَ

Transliteration: (Qaala Rabbul mashriqi wal maghribi wa maa baina humaa in kuntum ta'qiloon)

28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now