ਕੁਰਾਨ - 26:29 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
قَالَ لَئِنِ ٱتَّخَذۡتَ إِلَٰهًا غَيۡرِي لَأَجۡعَلَنَّكَ مِنَ ٱلۡمَسۡجُونِينَ

Transliteration: (Qaala la'init takhazta ilaahan ghairee la aj'alannaka minal masjooneen)

29਼ ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।

Sign up for Newsletter

×

Download Our Quran App

For a faster and smoother experience,
install our mobile app now.

Download Now