ਕੁਰਾਨ - 26:36 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
قَالُوٓاْ أَرۡجِهۡ وَأَخَاهُ وَٱبۡعَثۡ فِي ٱلۡمَدَآئِنِ حَٰشِرِينَ

Transliteration: (Qaalooo arjih wa akhaahu wab'as filmadaaa'ini haashireen)

36਼ ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।

Sign up for Newsletter

×

Download Our Quran App

For a faster and smoother experience,
install our mobile app now.

Download Now