ਕੁਰਾਨ - 26:4 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
إِن نَّشَأۡ نُنَزِّلۡ عَلَيۡهِم مِّنَ ٱلسَّمَآءِ ءَايَةٗ فَظَلَّتۡ أَعۡنَٰقُهُمۡ لَهَا خَٰضِعِينَ

Transliteration: (In nashaa nunazzil 'alaihim minas samaaa'i Aayatan fazallat a'naaquhum lahaa khaadi'een)

4਼ ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।

Sign up for Newsletter

×

Download Our Quran App

For a faster and smoother experience,
install our mobile app now.

Download Now