ਕੁਰਾਨ - 26:44 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
فَأَلۡقَوۡاْ حِبَالَهُمۡ وَعِصِيَّهُمۡ وَقَالُواْ بِعِزَّةِ فِرۡعَوۡنَ إِنَّا لَنَحۡنُ ٱلۡغَٰلِبُونَ

Transliteration: (Fa alqaw hibaalahum wa 'isiyyahum wa qaaloo bi'izzati Fir'awna innaa lanahnul ghaaliboon)

44਼ ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now