ਕੁਰਾਨ - 26:63 ਸੂਰਹ ਅਸ਼-ਸ਼ੁਆਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
فَأَوۡحَيۡنَآ إِلَىٰ مُوسَىٰٓ أَنِ ٱضۡرِب بِّعَصَاكَ ٱلۡبَحۡرَۖ فَٱنفَلَقَ فَكَانَ كُلُّ فِرۡقٖ كَٱلطَّوۡدِ ٱلۡعَظِيمِ

Transliteration: (Fa awhainaaa ilaa Moosaaa anidrib bi'asaakal bahra fanfalaqa fakaana kullu firqin kattawdil 'azeem)

63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।

Sign up for Newsletter

×

Download Our Quran App

For a faster and smoother experience,
install our mobile app now.

Download Now