ਕੁਰਾਨ - 42:10 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
وَمَا ٱخۡتَلَفۡتُمۡ فِيهِ مِن شَيۡءٖ فَحُكۡمُهُۥٓ إِلَى ٱللَّهِۚ ذَٰلِكُمُ ٱللَّهُ رَبِّي عَلَيۡهِ تَوَكَّلۡتُ وَإِلَيۡهِ أُنِيبُ

Transliteration: (Wa makh-talaftum feehi min shai'in fahukmuhooo ilallaah; zaalikumul laahu Rabbee 'alaihi tawakkaltu wa ilaihi uneeb)

10਼ (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now