ਕੁਰਾਨ - 42:16 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَٱلَّذِينَ يُحَآجُّونَ فِي ٱللَّهِ مِنۢ بَعۡدِ مَا ٱسۡتُجِيبَ لَهُۥ حُجَّتُهُمۡ دَاحِضَةٌ عِندَ رَبِّهِمۡ وَعَلَيۡهِمۡ غَضَبٞ وَلَهُمۡ عَذَابٞ شَدِيدٌ

Transliteration: (Wallazeena yuhaaajjoona fil laahi mim ba'di mastujeeba lahoo hujjatuhum daahidatun 'inda Rabbihim wa 'alaihim ghadabunw wa lahum 'azaabun shadeed)

16਼ ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।1

ਸੂਰਹ ਅਲ-ਸ਼ੂਰਾ ਆਯਤ 16 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now