ਕੁਰਾਨ - 42:19 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
ٱللَّهُ لَطِيفُۢ بِعِبَادِهِۦ يَرۡزُقُ مَن يَشَآءُۖ وَهُوَ ٱلۡقَوِيُّ ٱلۡعَزِيزُ

Transliteration: (Allahu lateefum bi'ibaadihee yarzuqu mai yashaaa'u wa Huwal Qawiyyul 'Azeez (Section 2))

19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now