ਕੁਰਾਨ - 42:25 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
وَهُوَ ٱلَّذِي يَقۡبَلُ ٱلتَّوۡبَةَ عَنۡ عِبَادِهِۦ وَيَعۡفُواْ عَنِ ٱلسَّيِّـَٔاتِ وَيَعۡلَمُ مَا تَفۡعَلُونَ

Transliteration: (Wa Huwal lazee yaqbalut tawbata 'an 'ibaadihee wa ya'foo 'anis saiyiaati wa ya'lamu maa taf'aloon)

25਼ ਉਹੀ ਤਾਂ ਹੈ ਜਿਹੜਾ ਆਪਣੇ ਬੰਦਿਆਂ ਦੀਆਂ ਤੌਬਾ ਨੂੰ ਕਬੂਲ ਕਰਦਾ ਹੈ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦਾ ਹੈ। ਤੁਸੀਂ ਲੋਕ ਜੋ ਵੀ ਕਰਦੇ ਹੋ ਉਹ ਸਭ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now