ਕੁਰਾਨ - 42:26 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَيَسۡتَجِيبُ ٱلَّذِينَ ءَامَنُواْ وَعَمِلُواْ ٱلصَّـٰلِحَٰتِ وَيَزِيدُهُم مِّن فَضۡلِهِۦۚ وَٱلۡكَٰفِرُونَ لَهُمۡ عَذَابٞ شَدِيدٞ

Transliteration: (Wa yastajeebul lazeena aamanoo wa 'amilu saalihaati wa yazeeduhum min fadlih; wal kaafiroona lahum 'azaabun shadeed)

26਼ ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now