ਕੁਰਾਨ - 42:28 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
وَهُوَ ٱلَّذِي يُنَزِّلُ ٱلۡغَيۡثَ مِنۢ بَعۡدِ مَا قَنَطُواْ وَيَنشُرُ رَحۡمَتَهُۥۚ وَهُوَ ٱلۡوَلِيُّ ٱلۡحَمِيدُ

Transliteration: (Wa Huwal lazee yunazzilul ghaisa min ba'di maa qanatoo wa yanshuru rahmatah; wa Huwal Waliyyul Hameed)

28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now