ਕੁਰਾਨ - 42:29 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
وَمِنۡ ءَايَٰتِهِۦ خَلۡقُ ٱلسَّمَٰوَٰتِ وَٱلۡأَرۡضِ وَمَا بَثَّ فِيهِمَا مِن دَآبَّةٖۚ وَهُوَ عَلَىٰ جَمۡعِهِمۡ إِذَا يَشَآءُ قَدِيرٞ

Transliteration: (Wa min Aayaatihee khalqus samaawaati wal ardi wa maa bassa feehimaa min daaabbah; wa Huwa 'alaa jam'ihim izaa yashaaa'u Qadeer (section 3))

29਼ ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now